ਬਾਜਵਾ ਨੇ ਗੰਨੇ ਦੇ ਭਾਅ  ਵਿੱਚ ਮਾਮੂਲੀ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ 

ਚੰਡੀਗੜ, 1 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੰਨੇ ਦੇ ਯਕੀਨੀ ਮੁੱਲ ਵਿੱਚ ਮਾਮੂਲੀ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ।  ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਗੰਨੇ ਦੇ ਭਾਅ ਵਿੱਚ 11 … Continue reading ਬਾਜਵਾ ਨੇ ਗੰਨੇ ਦੇ ਭਾਅ  ਵਿੱਚ ਮਾਮੂਲੀ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ