ਬਾਜਵਾ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ‘ਚ ਅਸਫਲ ਰਹਿਣ ‘ਤੇ ਪੰਜਾਬ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ

ਚੰਡੀਗੜ, 7 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਹੈ, ਜਿਸ ਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ … Continue reading ਬਾਜਵਾ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ‘ਚ ਅਸਫਲ ਰਹਿਣ ‘ਤੇ ਪੰਜਾਬ ਦੇ ਮੁੱਖ ਮੰਤਰੀ ਦੀ ਆਲੋਚਨਾ ਕੀਤੀ