ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ

ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਲਈ ਛੱਪੜ ਦੇ ਪਾਣੀ ਦੀ ਵਰਤੋਂ ਸਿੰਜਾਈ ਲਈ ਕਰਨ ’ਤੇ ਧਿਆਨ ਕੇਂਦਰਤ ਕੀਤਾ ਜਾਵੇ: ਜੌੜਾਮਾਜਰਾ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਕਾਜ ਦਾ ਲਿਆ ਜਾਇਜ਼ਾ ਚੰਡੀਗੜ੍ਹ, 7 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ … Continue reading ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਿੰਜਾਈ ਲਈ ਟ੍ਰੀਟਡ ਪਾਣੀ ਦੀ ਵਰਤੋਂ ਦੁੱਗਣੀ ਕਰਨ ਦਾ ਟੀਚਾ