ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ

ਸੂਬੇ ਵਿੱਚੋਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਪੰਜਾਬੀਆਂ ਦੇ ਇਕਜੁਟ ਹੋਣ ਦਾ ਵੇਲਾ ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਫਰੀਦਕੋਟ, 8 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ … Continue reading ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ