ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਲਾਜ਼ਮੀ ਤਸਦੀਕ ਪ੍ਰਕਿਰਿਆ ਨੂੰ ਕੀਤਾ ਅਣਗੌਲਿਆਂ ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਪਤਾ ਲੱਗਾ ਚੰਡੀਗੜ੍ਹ, 9 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ … Continue reading ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ