ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਹੈ: ਅਰਵਿੰਦ ਕੇਜਰੀਵਾਲ

 ਆਪ ਕਨਵੀਨਰ ਨੇ ਪੀਐਸਪੀਸੀਐਲ ਨੂੰ 564 ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੀ ਖਬਰ ਸਾਂਝੀ ਕੀਤੀ, ਪੰਜਾਬ ਦੀ ਮਾਨ ਸਰਕਾਰ ਦੀ ਕੀਤੀ ਸ਼ਲਾਘਾ  ਮਾਨ ਨੇ ਕੇਜਰੀਵਾਲ ਨੂੰ ਕਿਹਾ: ਤੁਹਾਡੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਅਸੀਂ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਕਰ ਰਹੇ ਹਾਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ 13 ਸੰਸਦੀ … Continue reading ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ ‘ਆਪ’ ਦੀ ਇਮਾਨਦਾਰ ਸਰਕਾਰ ਹੈ: ਅਰਵਿੰਦ ਕੇਜਰੀਵਾਲ