ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ – ਭਗਵੰਤ ਮਾਨ

ਪੂਰੇ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਨਰਿੰਦਰ ਮੋਦੀ ਤੋਂ ਨਹੀਂ ਡਰਦਾ – ਮਾਨ  ਈਡੀ-ਸੀਬੀਆਈ ਕੋਲ ਕੇਜਰੀਵਾਲ ਖਿਲਾਫ ਕੋਈ ਸਬੂਤ ਨਹੀਂ, ਈਡੀ ਵਾਲੇ ਵੀ ਦੱਸਦੇ ਹਨ ਕਿ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ ਪਰ ਮੋਦੀ ਸਰਕਾਰ ਦੇ ਹੁਕਮਾਂ ‘ਤੇ ਆਉਣਾ ਪੈਂਦਾ ਹੈ – ਮਾਨ  ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ … Continue reading ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹਸਪਤਾਲ, ਸਕੂਲ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੀ ਹੈ – ਭਗਵੰਤ ਮਾਨ