ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੀਨਾਨਗਰ ਅੰਦਰ ਅਧੂਰੇ ਬਣੇ ਫਲਾਈਓਵਰ ਦਾ ਦੌਰਾ ਕੀਤਾ

ਨਿਰਮਾਨ ਕਾਰਜ਼ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਕਿਹਾ ਗੁਰਦਾਸਪੁਰ, 21 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਬਣੇ ਅਧੂਰੇ ਪਏ ਰੇਲਵੇ ਫਲਾਈਓਵਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਦੀਨਾਨਗਰ ਬਹਿਰਾਮਪੁਰ ਰੋਡ ’ਤੇ ਬਣ ਰਹੇ ਫਲਾਈਓਵਰ ਦਾ ਦੌਰਾ ਕੀਤਾ। ਇਸ ਮੌਕੇ ਆਮ ਆਦਮੀ … Continue reading ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੀਨਾਨਗਰ ਅੰਦਰ ਅਧੂਰੇ ਬਣੇ ਫਲਾਈਓਵਰ ਦਾ ਦੌਰਾ ਕੀਤਾ