ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ-ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ

ਖੇਤਰੀ ਰਾਜਨੀਤੀ ਦਾ ਬਿਰਤਾਂਤ ਸਿਰਜੇ ਬਗੈਰ ਪੰਜਾਬ ਦੇ ਭਵਿੱਖ ਵੱਲ ਨਹੀਂ ਵੇਖਿਆ ਜਾ ਸਕਦਾ ਸ਼੍ਰੋਮਣੀ ਅਕਾਲੀ ਦਲ ਅੱਗੇ ਸਿੱਖਾਂ ਦੇ ਧਾਰਮਿਕ ਹਿਤਾਂ ਅਤੇ ਪੰਜਾਬ ਦੇ ਖੇਤਰੀ ਰਾਜਨੀਤਕ ਮੁੱਦਿਆਂ ਦਰਮਿਆਨ ਸੰਤੁਲਨ ਬਣਾ ਕੇ ਚੱਲਣਾ ਵੱਡੀ ਜ਼ਿੰਮੇਵਾਰੀ ਸ੍ਰੀ ਅਨੰਦਪੁਰ ਸਾਹਿਬ, 27 ਜਨਵਰੀ 2024 (ਦੀ ਪੰਜਾਬ ਵਾਇਰ )। ਪੰਥ ਅਤੇ ਪੰਜਾਬ ਦੀ ਪਹਿਰੇਦਾਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਵਲੋਂ … Continue reading ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ-ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ