ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਯਾਤਰਾ ਤੇ ਕੱਸਿਆ ਤੰਜ: ਕਿਹਾ ਪੰਜਾਬ ਬਚਾਓ ਯਾਤਰਾ ਨਹੀਂ ਪਰਿਵਾਰ ਬਚਾਓ ਯਾਤਰਾ

ਚੰਡੀਗੜ੍ਹ, 1 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਤੇ ਤੰਜ ਕੱਸਿਆ ਹੈ। ਤੰਜ ਕਸਦੇ ਹੋਏ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਬਚਾਓ ਯਾਤਰਾ ਨਹੀਂ ਪਰਿਵਾਰ ਬਚਾਓ ਯਾਤਰਾ ਹੈ। ਰੰਧਾਵਾ ਨੇ … Continue reading ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਯਾਤਰਾ ਤੇ ਕੱਸਿਆ ਤੰਜ: ਕਿਹਾ ਪੰਜਾਬ ਬਚਾਓ ਯਾਤਰਾ ਨਹੀਂ ਪਰਿਵਾਰ ਬਚਾਓ ਯਾਤਰਾ