ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ 2 ਫਰਵਰੀ ਨੂੰ ਦਿੱਲੀ ਭਾਜਪਾ ਦੇ ਮੁੱਖ ਦਫਤਰ ਨੇੜੇ ਕਰੇਗੀ ਰੋਸ ਪ੍ਰਦਰਸ਼ਨ 

 ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਕੀਤਾ ਜਾਵੇਗਾ ਪ੍ਰਦਰਸ਼ਨ, ਭਗਵੰਤ ਮਾਨ ਵੀ ਮੌਜੂਦ ਰਹਿਣਗੇ  ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਚੋਣ ਪ੍ਰਣਾਲੀ ਨੂੰ ਤਬਾਹ  ਕਰ।ਰਹੀ ਹੈ, ਚੰਡੀਗੜ੍ਹ ਮੇਅਰ ਦੀ ਚੋਣ ਇਸ ਦੀ ਤਾਜ਼ਾ ਮਿਸਾਲ ਹੈ-ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ  ਚੰਡੀਗੜ੍ਹ, 1 ਫਰਵਰੀ 2024 (ਦੀ ਪੰਜਾਬ ਵਾਇਰ)। ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਖਿਲਾਫ … Continue reading ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦੇ ਖਿਲਾਫ ਆਮ ਆਦਮੀ ਪਾਰਟੀ 2 ਫਰਵਰੀ ਨੂੰ ਦਿੱਲੀ ਭਾਜਪਾ ਦੇ ਮੁੱਖ ਦਫਤਰ ਨੇੜੇ ਕਰੇਗੀ ਰੋਸ ਪ੍ਰਦਰਸ਼ਨ