ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗਿਆਂ – ਭਗਵੰਤ ਮਾਨ

ਭਾਜਪਾ ਚਾਹੁੰਦੀ ਹੈ ਕਿ ਦੇਸ਼ ਵਿੱਚ ਚੋਣਾਂ ਨਾ ਹੋਣ, ਜੇਕਰ ਨਰਿੰਦਰ ਮੋਦੀ 2024 ਵਿੱਚ ਮੁੜ ਸੱਤਾ ਵਿੱਚ ਆਏ ਤਾਂ ਉਹ ਭਾਰਤ ਵਿੱਚ ਰੂਸ ਦਾ ਕਾਨੂੰਨ ਲਾਗੂ ਕਰਨਗੇ, ਉਸ ਤੋਂ ਬਾਅਦ ਚੋਣਾਂ ਨਹੀਂ ਹੋਣਗੀਆਂ – ਮਾਨ ਅਸੀਂ ਭਾਜਪਾ ਦੀ ਤਾਨਾਸ਼ਾਹੀ ਨੂੰ ਜਾਰੀ ਨਹੀਂ ਰਹਿਣ ਦਿਆਂਗੇ, ਇਸ ਦੇ ਗੈਰ-ਜਮਹੂਰੀ ਰਵੱਈਏ ਵਿਰੁੱਧ ਸੜਕਾਂ ਤੋਂ ਪਾਰਲੀਮੈਂਟ ਤੱਕ ਜ਼ੋਰਦਾਰ ਸੰਘਰਸ਼ … Continue reading ਭਾਜਪਾ ਦੀ ਤਾਨਾਸ਼ਾਹੀ ਨੂੰ ਦੇਖ ਕੇ ਅੱਜ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਰੂਹਾਂ ਤੜਪ ਰਹੀਆਂ ਹੋਣਗਿਆਂ – ਭਗਵੰਤ ਮਾਨ