ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ – ਭਗਵੰਤ ਮਾਨ

ਜਿਨ੍ਹਾਂ ਰਾਜਾਂ ਵਿੱਚ ਭਾਜਪਾ ਵਿਰੋਧੀ ਧਿਰ ਵਿੱਚ ਨਹੀਂ ਹੁੰਦੀ ਉਥੇ ਰਾਜਪਾਲ ਵਿਰੋਧੀ ਧਿਰ ਵਜੋਂ ਕੰਮ ਕਰਦਾ ਹੈ, ਉਹ ਨਿੱਤ ਨਵੇਂ ਪੱਤਰ ਲਿਖ ਕੇ ਸਰਕਾਰ ਨੂੰ ਤੰਗ ਕਰਦਾ ਹੈ – ਮਾਨ ਪੰਜਾਬ ਦੇ ਕਿਸਾਨ ਹਰ ਸਾਲ 182 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦੇਸ਼ ਨੂੰ ਦਿੰਦੇ ਹਨ, ਫਿਰ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ … Continue reading ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ – ਭਗਵੰਤ ਮਾਨ