ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 8 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ … Continue reading ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.