ਬਾਬੋਵਾਲ ‘ਚ ਰਾਜ ਕੁਮਾਰ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ,ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ

ਗੁਰਦਾਸਪੁਰ, 12 ਫਰਵਰੀ 2024 (ਦੀ ਪੰਜਾਬ ਵਾਇਰ)।ਗੁਰਦਾਸਪੁਰ ਸ਼ਹਿਰ ‘ਚ ਵਾਰਡ ਨੰਬਰ 28 ਬਾਬੋਵਾਲ ਨਾਲ ਸਬੰਧਿਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਜਿਨਾਂ ਨੂੰ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਦੌਰਾਨ ਰਮਨ ਬਹਿਲ ਨੇ … Continue reading ਬਾਬੋਵਾਲ ‘ਚ ਰਾਜ ਕੁਮਾਰ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ,ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ