ਪਿੰਡ ਜੌੜਾ ਛਤਰਾਂ ਵਿਖੇ ਨਸ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾਈ

ਗੁਰਦਾਸਪੁਰ, 15 ਫਰਵਰੀ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਅਤੇ ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰੋਮੀ ਰਾਜਾ ਤੇ ਐਸ ਪੀ ਹੈਡਕੁਆਟਰ ਸੁਰਿੰਦਰ ਕੁਮਾਰ ਦੀ ਅਗਵਾਹੀ ਹੇਠ ਅੱਜ ਪਿੰਡ ਜੌੜਾ ਛੱਤਰਾਂ ਵਿਖੇ ਸਿਹਤ, ਪੁਲਿਸ ਅਤੇ ਸਿੱਖਿਆ ਵਿਭਾਗ ਨਾਲ ਰਲ ਕੇ ਨਸ਼ਿਆਂ … Continue reading ਪਿੰਡ ਜੌੜਾ ਛਤਰਾਂ ਵਿਖੇ ਨਸ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾਈ