ਅਗਨੀਪੱਥ ਯੋਜਨਾ: ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਕਰਨ ਅਪਲਾਈ

ਗੁਰਦਾਸਪੁਰ, 15 ਫਰਵਰੀ 2024 (ਦੀ ਪੰਜਾਬ ਵਾਇਰ) ) – ਭਾਰਤੀ ਫ਼ੌਜ ਵਿੱਚ ਅਗਨੀਪੱਥ ਯੋਜਨਾ ਦੇ ਤਹਿਤ ਭਰਤੀ ਹੋਣ ਦੇ ਚਾਹਵਾਨ ਨੌਜਵਾਨ 21 ਮਾਰਚ 2024 ਤੱਕ joinindianarmy.nic.in ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 8 ਫਰਵਰੀ 2024 ਤੋਂ ਖੁੱਲ੍ਹਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਸਥਿਤ ਸੈਨਾ ਭਰਤੀ ਬੋਰਡ ਦੇ ਡਾਇਰੈਕਟਰ ਕਰਨਲ ਚੇਤਨ … Continue reading ਅਗਨੀਪੱਥ ਯੋਜਨਾ: ਗੁਰਦਾਸਪੁਰ, ਅੰਮ੍ਰਿਤਸਰ ਤੇ ਪਠਾਨਕੋਟ ਦੇ ਨੌਜਵਾਨ 8 ਫਰਵਰੀ ਤੋਂ 21 ਮਾਰਚ 2024 ਤੱਕ ਕਰਨ ਅਪਲਾਈ