ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ ਚੰਡੀਗੜ੍ਹ, 15 ਫ਼ਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ … Continue reading ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼