ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਅਤੇ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ

ਰੈਲੀਆਂ ਤੇ ਪਬਲਿਕ ਮੀਟਿੰਗਾਂ ਲਈ ਤਹਿਸੀਲ ਵਾਈਜ ਥਾਵਾਂ ਦੀ ਲਿਸਟ ਜਾਰੀ ਕੀਤੀ ਗੁਰਦਾਸਪੁਰ, 20 ਫਰਵਰੀ 2024 (ਦੀ ਪੰਜਾਬ ਵਾਇਰ )। ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਅਤੇ ਪਬਲਿਕ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕਰ ਦਿੱਤੀਆਂ ਹਨ। ਜ਼ਿਲ੍ਹੇ ਦੀ ਹਰ ਤਹਿਸੀਲ ਵਿੱਚ ਰੈਲੀਆਂ … Continue reading ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਨੇ ਜ਼ਿਲ੍ਹੇ ਵਿੱਚ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਅਤੇ ਮੀਟਿੰਗਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ