10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ … Continue reading 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ