ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ ‘ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। … Continue reading ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ