6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 28 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ … Continue reading 6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ