ਸਾਂਸਦ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸੂ ਸਮੇਤ 60 ਕਾਂਗਰਸੀਆਂ ਤੇ ਮਾਮਲਾ ਦਰਜ਼

ਲੁਧਿਆਣਾ, 29 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 … Continue reading ਸਾਂਸਦ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸੂ ਸਮੇਤ 60 ਕਾਂਗਰਸੀਆਂ ਤੇ ਮਾਮਲਾ ਦਰਜ਼