ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਵੱਡਾ ਖੁਲਾਸਾ: ਸੁੱਖ ਵਿਲਾਸ ਦਾ ਰੱਖਿਆ ਰਿਕਾਰਡ, 108 ਕਰੋੜ ਰੁਪਏ ਮੁਆਫ਼ ਹੋਏ, ਆਪਣੀ ਮਰਜ਼ੀ ਮੁਤਾਬਕ ਨਿਯਮ ਬਦਲੇ, ਆਪ ਮਨਜ਼ੂਰੀ ਦਿੱਤੀ

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ਲਈ ਬਾਦਲਾਂ ਨੇ ਹਰੇਕ ਨਿਯਮ ਤੇ … Continue reading ਮੁੱਖ ਮੰਤਰੀ ਮਾਨ ਵੱਲੋਂ ਕੀਤਾ ਗਿਆ ਵੱਡਾ ਖੁਲਾਸਾ: ਸੁੱਖ ਵਿਲਾਸ ਦਾ ਰੱਖਿਆ ਰਿਕਾਰਡ, 108 ਕਰੋੜ ਰੁਪਏ ਮੁਆਫ਼ ਹੋਏ, ਆਪਣੀ ਮਰਜ਼ੀ ਮੁਤਾਬਕ ਨਿਯਮ ਬਦਲੇ, ਆਪ ਮਨਜ਼ੂਰੀ ਦਿੱਤੀ