ਹਾਈ ਕੋਰਟ ‘ਚ ਮੇਰੀ ਜਨਹਿੱਤ ਪਟੀਸ਼ਨ ‘ਤੇ ਕਾਰਵਾਈ ਦੇ ਡਰੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ: ਬਾਜਵਾ

ਚੰਡੀਗੜ੍ਹ, 29 ਫਰਵਰੀ 2024 (ਦੀ ਪੰਜਾਬ ਵਾਇਰ)। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁਭਕਰਨ ਸਿੰਘ ਦੇ ਕਤਲ ਦੀ ਜ਼ੀਰੋ ਐਫਆਈਆਰ ਅਣਪਛਾਤੇ ਵਿਅਕਤੀਆਂ ਖਿਲਾਫ ਮੇਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਤੋਂ ਬਾਅਦ ਹੀ ਦਰਜ ਕੀਤੀ ਹੈ।  ਉਹਨਾਂ ਕਿਹਾ ਕਿ … Continue reading ਹਾਈ ਕੋਰਟ ‘ਚ ਮੇਰੀ ਜਨਹਿੱਤ ਪਟੀਸ਼ਨ ‘ਤੇ ਕਾਰਵਾਈ ਦੇ ਡਰੋਂ ਜ਼ੀਰੋ ਐਫਆਈਆਰ ਦਰਜ ਕੀਤੀ ਗਈ: ਬਾਜਵਾ