ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ … Continue reading ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ