ਹੁਣ ‘ਆਪ’ ਕਰਜ਼ੇ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾ ਕੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਜਾ ਰਹੀ ਹੈ: ਬਾਜਵਾ

ਚੰਡੀਗੜ, 2 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਾਹਨਾਂ ਅਤੇ ਜਾਇਦਾਦ ਦੇ ਕਰਜ਼ਿਆਂ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾਏ ਜਾਣ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਕੀਤੇ ਜਾਂਦੇ ‘ਆਪ’ ਦੇ ਪ੍ਰਚਾਰ … Continue reading ਹੁਣ ‘ਆਪ’ ਕਰਜ਼ੇ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾ ਕੇ ਲੋਕਾਂ ਦੀ ਜੇਬ ‘ਤੇ ਬੋਝ ਪਾਉਣ ਜਾ ਰਹੀ ਹੈ: ਬਾਜਵਾ