‘ਆਪ’ ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ

ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਟਾਕਰਾ ਕਰਨ ਲਈ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ​​ਕਰਨ ਲਈ ਕਿਹਾ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਵਪਾਰੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਮੁੱਖ ਮੰਤਰੀ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦੇ ਮੁੱਦੇ … Continue reading ‘ਆਪ’ ਨੂੰ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਅਰਵਿੰਦ ਕੇਜਰੀਵਾਲ