ਘਰ ‘ਚੋਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਬਰਾਮਦ

ਗੁਰਦਾਸਪੁਰ 4 ਮਾਰਚ 2024 (ਦੀ ਪੰਜਾਬ ਵਾਇਰ)। ਕਸਬਾ ਕਲਾਨੌਰ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਘਰ ‘ਚੋਂ ਦੋ ਮਾਸੂਮ ਬੱਚਿਆਂ ਦੀਆਂ ਸ਼ੱਕੀ ਹਾਲਾਤਾਂ ‘ਚ ਲਾਸ਼ਾਂ ਮਿਲੀਆਂ। ਘਟਨਾ ਸਬੰਧੀ ਸੂਚਨਾ ਮਿਲਣ ਦੇ ਬਾਅਦ ਥਾਣਾ ਕਲਾਨੌਰ ਦੀ ਪੁਲਿਸ ਨੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ … Continue reading ਘਰ ‘ਚੋਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਬਰਾਮਦ