ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਬਜਟ ਨਾਲ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਔਰਤਾਂ ਲਈ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਲਈ ਜਾਂ ਇਕ ਸਾਲ ਪਹਿਲਾਂ ਨੋਟੀਫਾਈ ਕੀਤੀ ਪੁਰਾਣੀ ਪੈਨਸ਼ਨ ਸਕੀਮ ਵਾਸਤੇ ਕੋਈ ਫੰਡ ਨਹੀਂ ਰੱਖਿਆ ਗਿਆ ਚੰਡੀਗੜ੍ਹ, 5 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ … Continue reading ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸੂਬੇ ਦੇ ਬਜਟ ਨਾਲ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ