ਪੰਜਾਬ ਸਰਕਾਰ ਦੇ ਬਜਟ ਨੇ ਇਕ ਵਾਰ ਫਿਰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ: ਬਾਜਵਾ

ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ‘ਚ ਅਸਫਲ ਰਹੀ: ਵਿਰੋਧੀ ਧਿਰ ਦੇ ਆਗੂ ਚੰਡੀਗੜ, 5 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ … Continue reading ਪੰਜਾਬ ਸਰਕਾਰ ਦੇ ਬਜਟ ਨੇ ਇਕ ਵਾਰ ਫਿਰ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ: ਬਾਜਵਾ