ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ ‘ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ ‘ਚ … Continue reading ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ