ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ … Continue reading ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ