ਸਿਵਲ ਸਰਜਨ ਦਫਤਰ ਪਠਾਨਕੋਟ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ … Continue reading ਸਿਵਲ ਸਰਜਨ ਦਫਤਰ ਪਠਾਨਕੋਟ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ