ਐਫ.ਸੀ.ਆਈ. ਦੇ ਗੁਦਾਮ ‘ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ 7 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ … Continue reading ਐਫ.ਸੀ.ਆਈ. ਦੇ ਗੁਦਾਮ ‘ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ