ਧੋਖਾਧੜੀ ਦੇ ਮਾਮਲੇ ਵਿੱਚ ਪਟਵਾਰੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ਼

ਗੁਰਦਾਸਪੁਰ, 8 ਮਾਰਚ 2024 (ਦੀ ਪੰਜਾਬ ਵਾਇਰ)। ਥਾਣਾ ਸਿਟੀ ਪੁਲਿਸ ਵੱਲੋਂ ਇੱਕ ਪਟਵਾਰੀ ਸਮੇਤ ਤਿੰਨ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਐਸਪੀ ਹੈਡ ਕੁਆਟਰ ਨੂੰ ਮਿਲੀ ਸ਼ਿਕਾਇਤ ਤੋਂ ਬਾਅਦ ਡੀਐਸਪੀ ਸਿਟੀ ਵੱਲੋ ਕੀਤੀ ਗਈ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮੱਖਣ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਬਲੱਗਣ ਦੀ ਸਿਕਾਇਤ … Continue reading ਧੋਖਾਧੜੀ ਦੇ ਮਾਮਲੇ ਵਿੱਚ ਪਟਵਾਰੀ ਸਮੇਤ ਤਿੰਨ ਖਿਲਾਫ਼ ਮਾਮਲਾ ਦਰਜ਼