ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਹੁਣ ਤੱਕ ਪੰਜ ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਗ੍ਰਿਫ਼ਤ ਤੋਂ ਬਾਹਰ ਚੰਡੀਗੜ੍ਹ, 8 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ … Continue reading ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ