ਅੱਧਾ ਕਿੱਲੋ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ, ਇੱਕ ਫਰਾਰ

ਗੁਰਦਾਸਪੁਰ, 9 ਮਾਰਚ 2024 (ਦੀ ਪੰਜਾਬ ਵਾਇਰ)। ਥਾਣਾ ਸਦਰ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਦਕਿ ਦੂਜਾ ਪੁਲੀਸ ਪਾਰਟੀ ਨੂੰ ਦੇਖ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ … Continue reading ਅੱਧਾ ਕਿੱਲੋ ਹੈਰੋਇਨ ਸਮੇਤ ਇੱਕ ਨੌਜਵਾਨ ਕਾਬੂ, ਇੱਕ ਫਰਾਰ