ਮੋਹਾਲੀ ਵਿਖੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਚੰਡੀਗੜ੍ਹ, 11 ਮਾਰਚ 2024 (ਦੀ ਪੰਜਾਬ ਵਾਇਰ)। ਮੋਹਾਲੀ ਵਿਖੇ ਭਲਕੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ … Continue reading ਮੋਹਾਲੀ ਵਿਖੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ