ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 12 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ … Continue reading ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ