ਸੰਸਦ ਮੈਂਬਰ ਕਿਰਨ ਖੇਰ ਨੇ ਦਲਿਤ ਭਾਈਚਾਰੇ ਦਾ ਕੀਤਾ ਅਪਮਾਨ:- ਡਾ ਸੰਨੀ ਆਹਲੂਵਾਲੀਆ

ਦਲਿਤ ਭਾਈਚਾਰੇ ਨਾਲ ਵਿਤਕਰੇ ਲਈ ਉਨਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ, ਉਨਾਂ ਦੀ ਸੋਚ ਨਿੰਦਣਯੋਗ -ਸੰਨੀ ਆਹਲੂਵਾਲੀਆ ਮੇਅਰ ਕੁਲਦੀਪ ਕੁਮਾਰ ਦੇ ਭਾਸ਼ਣ ਤੋਂ ਬਾਅਦ ਮਾਈਕ ਨੂੰ ਸੈਨੀਟਾਈਜ਼ ਕਰਨ ਲਈ ਕਹਿਣਾ ਦੁਖਦਾਇਕ  ਚੰਡੀਗੜ੍ਹ, 13 ਮਾਰਚ 2024 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਸਦ ਮੈਂਬਰ ਕਿਰਨ ਖੇਰ ਦੇ ਚੰਡੀਗੜ੍ਹ ਦੇ ਦਲਿਤ ਮੇਅਰ ਕੁਲਦੀਪ ਕੁਮਾਰ … Continue reading ਸੰਸਦ ਮੈਂਬਰ ਕਿਰਨ ਖੇਰ ਨੇ ਦਲਿਤ ਭਾਈਚਾਰੇ ਦਾ ਕੀਤਾ ਅਪਮਾਨ:- ਡਾ ਸੰਨੀ ਆਹਲੂਵਾਲੀਆ