Update – ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, SHO ਸਮੇਤ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖਮੀ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ ਗੁਰਦਾਸਪੁਰ, 14 ਮਾਰਚ 2024 (ਦੀ ਪੰਜਾਬ ਵਾਇਰ)। ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ … Continue reading Update – ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, SHO ਸਮੇਤ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖਮੀ