ਗੁਰਦਾਸਪੁਰ ਮੁਕੇਰੀਆਂ ਸੜਕ ਨੂੰ ਨਵੀਂ ਬਣਾਉਣ ਲਈ 18 ਕਰੋੜ ਰੁਪਏ ਦਾ ਪ੍ਰੋਜੈਕਟ ਪੰਜਾਬ ਸਰਕਾਰ ਵੱਲੋਂ ਪਾਸ

ਟੈਂਡਰ ਪ੍ਰੀਕ੍ਰਿਆ ਅਤੇ ਚੋਣ ਜ਼ਾਬਤੇ ਤੋਂ ਬਾਅਦ ਜੂਨ ਮਹੀਨੇ ਵਿੱਚ ਨਵੀਂ ਸੜਕ ਬਣਨ ਦੀ ਸੰਭਾਵਨਾ ਰਾਹਗੀਰਾਂ ਨੂੰ ਫ਼ੌਰੀ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ-ਮੁਕੇਰੀਆਂ ਸੜਕ ਦੀ ਮੁਰੰਮਤ ਜਾਰੀ ਗੁਰਦਾਸਪੁਰ, 15 ਮਾਰਚ 2024 ( ਦੀ ਪੰਜਾਬ ਵਾਇਰ)। ਗੁਰਦਾਸਪੁਰ-ਮੁਕੇਰੀਆਂ ਸੜਕ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ੍ਹ 18 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕਰ ਦਿੱਤਾ ਗਿਆ … Continue reading ਗੁਰਦਾਸਪੁਰ ਮੁਕੇਰੀਆਂ ਸੜਕ ਨੂੰ ਨਵੀਂ ਬਣਾਉਣ ਲਈ 18 ਕਰੋੜ ਰੁਪਏ ਦਾ ਪ੍ਰੋਜੈਕਟ ਪੰਜਾਬ ਸਰਕਾਰ ਵੱਲੋਂ ਪਾਸ