ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਪੀੜਤ ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਮੁਕੇਰੀਆਂ, 19 ਮਾਰਚ 2024 (ਦੀ ਪੰਜਾਬ ਵਾਇਰ)। ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ … Continue reading ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ