ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਯਕੀਨੀ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ ਮੀਟਿੰਗ ‘ਚ ਮਾਨ ਨੇ ਕਿਹਾ, ‘ਦੁਜਿਆਂ ਪਾਰਟੀਆਂ ਨੇ ਸਿਰਫ਼ ਲੁੱਟ-ਖਸੁੱਟ ਕੀਤੀ, ਅਸੀਂ ਪਿਛਲੇ ਦੋ ਸਾਲਾਂ ਤੋਂ ਪੰਜਾਬ ਲਈ ਅਣਥੱਕ ਮਿਹਨਤ ਕੀਤੀ, ਲੋਕ ਸਾਡੇ ਨਾਲ ਹਨ  ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਬਠਿੰਡਾ … Continue reading ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ