ਭਾਜਪਾ ਦੀ ਰਾਜਨੀਤਿਕ ਟੀਮ (ED) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ : ਆਪ ਹੀ ਭਾਜਪਾ ਨੂੰ ਰੋਕ ਸਕਦੀ ਹੈ- ਭਗਵੰਤ ਮਾਨ

ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ‘ਚ ਗ੍ਰਿਫਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਦੀ ਟੀਮ ਵੀਰਵਾਰ ਨੂੰ 10ਵੇਂ ਸੰਮਨ ਦੀ ਸੁਣਵਾਈ ਲਈ ਸ਼ਾਮ 7 ਵਜੇ ਉਨ੍ਹਾਂ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਹੋਣ ਦੇ ਚਲਦੇ ਅਰਵਿੰਦ ਕੇਜਰੀਵਾਲ ਦੇ … Continue reading ਭਾਜਪਾ ਦੀ ਰਾਜਨੀਤਿਕ ਟੀਮ (ED) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ : ਆਪ ਹੀ ਭਾਜਪਾ ਨੂੰ ਰੋਕ ਸਕਦੀ ਹੈ- ਭਗਵੰਤ ਮਾਨ