ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ 2024 (ਦੀ ਪੰਜਾਬ ਵਾਇਰ)। ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ … Continue reading ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ