10,000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ … Continue reading 10,000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ