ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

ਚੰਡੀਗੜ੍ਹ, 23 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 … Continue reading ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ