15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ, 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ … Continue reading 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ